menu-iconlogo
logo

Samjhawan

logo
歌词
ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ

ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ

ਤੂੰ ਕੀ ਜਾਣੇ ਪਿਆਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ

ਤੂੰ ਦਿਲ, ਤੂਹੀਓਂ ਜਾਨ ਮੇਰੀ

ਮੇਰੇ ਦਿਲ ਨੇ ਚੁਨ ਲਈਆਂ ਨੇ ਤੇਰੇ ਦਿਲ ਦੀਆਂ ਰਾਹਾਂ

ਤੂੰ ਜੋ ਮੇਰੇ ਨਾਲ ਤੁਰੇ ਤਾਂ ਤੁਰ ਪਏ ਮੇਰੀਆਂ ਸਾਹਾਂ

ਜੀਨਾ ਮੇਰਾ, ਹਾਏ, ਹੁਣ ਹੈ ਤੇਰਾ, ਕੀ ਮੈਂ ਕਰਾਂ?

ਤੂੰ ਕਰ ਏਤਬਾਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ

ਤੂੰ ਦਿਲ, ਤੂਹੀਓਂ ਜਾਨ ਮੇਰੀ

ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ

ਵੇ ਚੰਗਾ ਨਹੀਓਂ ਕੀਤਾ, ਬੀਬਾ...

ਵੇ ਚੰਗਾ ਨਹੀਓਂ ਕੀਤਾ, ਬੀਬਾ, ਦਿਲ ਮੇਰਾ ਤੋੜ ਕੇ

ਵੇ ਬੜਾ ਪਛਤਾਈਆਂ ਅੱਖਾਂ...

ਵੇ ਬੜਾ ਪਛਤਾਈਆਂ ਅੱਖਾਂ ਨਾਲ ਤੇਰੇ ਜੋੜ ਕੇ

ਤੈਨੂੰ ਛੱਡ ਕੇ ਕਿੱਥੇ ਜਾਵਾਂ? ਤੂੰ ਮੇਰਾ ਪਰਛਾਵਾਂ

ਤੇਰੇ ਮੁੱਖੜੇ ਵਿੱਚ ਹੀ ਮੈਂ ਤਾਂ ਰੱਬ ਨੂੰ ਅਪਨੇ ਪਾਵਾਂ

ਮੇਰੀ ਦੁਆ, ਹਾਏ, ਸਜਦਾ ਤੇਰਾ ਕਰਦੀ ਸਦਾ

ਤੂੰ ਸੁਨ ਇਕਰਾਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ

ਤੂੰ ਦਿਲ, ਤੂਹੀਓਂ ਜਾਨ ਮੇਰੀ

ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ

Samjhawan Jawad Ahmad/Shaarib Toshi/Arijit Singh/Shreya Ghoshal - 歌词和翻唱